5ਨਵਾਂ ਭਾਰਤ ਆਪਣੀ ਸੁਰੱਖਿਆ ਲਈ ਹਰ ਤਰ੍ਹਾਂ ਨਾਲ ਤਿਆਰੀ ਕਰ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
ਗੁਹਾਟੀ (ਅਸਾਮ), 14 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, "ਪਿਛਲੇ 11 ਸਾਲਾਂ ਵਿਚ, ਅਸਾਮ ਨੂੰ ਕੇਂਦਰ ਸਰਕਾਰ ਤੋਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 5.5 ਲੱਖ ਕਰੋੜ ਰੁਪਏ ਤੋਂ ਵੱਧ ਪ੍ਰਾਪਤ...
... 1 hours 8 minutes ago