JALANDHAR WEATHER

ਭਾਜਪਾ ਜ਼ਿਲ੍ਹਾ ਪ੍ਰਧਾਨਗੀ ਛੱਡ ਚੁੱਕੇ ਰਵੀਪ੍ਰੀਤ ਸਿੰਘ ਸਿੱਧੂ ਅਕਾਲੀ ਦਲ 'ਚ ਹੋਏ ਸ਼ਾਮਿਲ

ਤਲਵੰਡੀ ਸਾਬੋ, 08 ਮਈ (ਰਣਜੀਤ ਸਿੰਘ ਰਾਜੂ)-ਬੀਤੇ ਕੱਲ੍ਹ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲੇ ਹਲਕਾ ਤਲਵੰਡੀ ਸਾਬੋ ਦੇ ਨੌਜਵਾਨ ਆਗੂ ਰਵੀਪ੍ਰੀਤ ਸਿੰਘ ਸਿੱਧੂ ਅੱਜ ਆਪਣੀ ਰਿਹਾਇਸ਼ ਵਿਖੇ ਸਮਰਥਕਾਂ ਦੇ ਵੱਡੇ ਇਕੱਠ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ।ਉਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਬਠਿੰਡਾ ਤੋਂ ਪਾਰਟੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਵਿਸੇਸ਼ ਤੌਰ ਤੇ ਪੁੱਜੇ ਬਿਕਰਮ ਸਿੰਘ ਮਜੀਠੀਆਂ ਨੇ ਸਿਰੋਪਾ ਦੇ ਕੇ ਪਾਰਟੀ 'ਚ ਸ਼ਾਮਿਲ ਕਰਦਿਆਂ ਹਲਕਾ ਤਲਵੰਡੀ ਸਾਬੋ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਸਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ