JALANDHAR WEATHER

ਉਤਰਾਖੰਡ ਦੇ ਜੰਗਲਾਂ ਵਿਚ ਲੱਗੀ ਅੱਗ ਸੰਬੰਧੀ ਮਾਮਲੇ ਦੀ ਸੁਪਰੀਮ ਕੋਰਟ 15 ਮਈ ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ, 8 ਮਈ- ਸੁਪਰੀਮ ਕੋਰਟ ਨੇ ਅੱਜ ਉੱਤਰਾਖ਼ੰਡ ਦੇ ਜੰਗਲਾਂ ਵਿਚ ਲੱਗੀ ਅੱਗ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ 15 ਮਈ ਨੂੰ ਪਾ ਦਿੱਤੀ ਹੈ। ਸੁਪਰੀਮ ਕੋਰਟ ਨੇ ਉੱਤਰਾਖੰਡ ਸਰਕਾਰ ਅਤੇ ਪਟੀਸ਼ਨਕਰਤਾਵਾਂ ਨੂੰ ਕੇਂਦਰੀ ਅਧਿਕਾਰ ਪ੍ਰਾਪਤ ਕਮੇਟੀ (ਸੀ.ਈ.ਸੀ.) ਨਾਲ ਆਪਣੀਆਂ ਰਿਪੋਰਟਾਂ ਸਾਂਝੀਆਂ ਕਰਨ ਲਈ ਕਿਹਾ ਹੈ ਜੋ ਇਸ ’ਤੇ ਗੌਰ ਕਰੇਗੀ ਅਤੇ ਆਪਣੀ ਰਾਏ ਦੇਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ