JALANDHAR WEATHER

ਐਨ.ਡੀ.ਆਰ. ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਨਾਲ ਸੰਬੰਧਿਤ 9 ਵਿਅਕਤੀ ਕੀਤੇ ਕਾਬੂ

ਨਵੀਂ ਦਿੱਲੀ, 8 ਮਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ (ਐਨ.ਡੀ.ਆਰ.) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਅਤੇ ਲਾਰੈਂਸ ਬਿਸਨੋਈ ਸਿੰਡੀਕੇਟ ਦੇ ਅਪਰਾਧਿਕ ਮਾਡਿਊਲ ਵਿਰੁੱਧ ਕਾਰਵਾਈ ਕਰਨ ਲਈ ਪੂਰੇ ਭਾਰਤ ਵਿਚ ਕਾਰਵਾਈ ਕਰਦਿਆਂ ਨੌਂ ਅਪਰਾਧੀਆਂ ਅਤੇ ਇਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਵਲੋਂ ਇਹ ਅਭਿਆਨ ਦਿੱਲੀ, ਰਾਜਸਥਾਨ, ਐਮ.ਪੀ., ਪੰਜਾਬ, ਹਰਿਆਣਾ, ਯੂ.ਪੀ ਅਤੇ ਬਿਹਾਰ ਵਿਚ ਚਲਾਇਆ ਗਿਆ ਤੇ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ 7 ਹਥਿਆਰ ਵੀ ਬਰਾਮਦ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ