ਭਾਜਪਾ ਨੇ ਪੰਜਾਬ ਵਿਚ ਉਮੀਦਵਾਰਾਂ ਦੀ ਇਕ ਹੋਰ ਸੂਚੀ ਕੀਤੀ ਜਾਰੀ
ਚੰਡੀਗੜ੍ਹ, 8 ਮਈ - ਭਾਜਪਾ ਨੇ ਪੰਜਾਬ ਵਿਚ ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ ,ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਤੇ ਸੰਗਰੂਰ ਤੋਂ ਅਰਵਿੰਦ ਖੰਨਾ ਉਮੀਦਵਾਰ ਮੈਦਾਨ 'ਚ ਉਤਾਰੇ ਹਨ।