JALANDHAR WEATHER

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ

ਚੰਡੀਗੜ੍ਹ, 26 ਸਤੰਬਰ (ਸੰਦੀਪ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵਿਧਾਇਕਾ ਅਮਨਦੀਪ ਕੌਰ ਨੇ ਸੰਬੋਧਨ ਸ਼ੁਰੂ ਕੀਤਾ ਹੈ। ਦੱਸ ਦਈਏ ਕਿ ਵਿਧਾਨ ਸਭਾ ’ਚ ਲਗਾਤਾਰ ਹੰਗਾਮੇ ਤੋਂ ਬਾਅਦ ਮੁੜ ਤੀਜੀ ਵਾਰ ਕਾਰਵਾਈ ਸ਼ੁਰੂ ਹੋਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ