ਸਾਡੀ ਸਰਕਾਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚ ਕੇ ਹਰੇਕ ਮਦਦ ਕੀਤੀ - ਵਿਧਾਇਕਾ ਅਮਨਦੀਪ ਕੌਰ

ਚੰਡੀਗੜ੍ਹ, 26 ਸਤੰਬਰ (ਸੰਦੀਪ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਵਿਧਾਇਕਾ ਅਮਨਦੀਪ ਕੌਰ ਨੇ ਕਿਹਾ ਕਿ ਅਸੀਂ ਹੜ੍ਹ ਪ੍ਰਭਾਵਿਤ ਹਰ ਪਿੰਡ ਵਿਚ ਪਹੁੰਚ ਕੇ ਮਦਦ ਕੀਤੀ ਤੇ ਕਿਸਾਨਾਂ ਦੇ ਹੋਏ ਨੁਕਸਾਨ ਉਤੇ ਸੀ.ਐਮ. ਮਾਨ ਨੇ ਪੂਰਾ ਭਰੋਸਾ ਦੇ ਕੇ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ।