ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਮੂੰਹ-ਤੋੜ ਜਵਾਬ ਦਿੱਤਾ - ਮੰਤਰੀ ਅਮਨ ਅਰੋੜਾ

ਚੰਡੀਗੜ੍ਹ, 26 ਸਤੰਬਰ-ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੈਸ਼ਨ ਦੌਰਾਨ ਬਹੁਤ ਸਾਰਥਿਕ ਬਹਿਸ ਹੋਈ। ਮੁੱਖ ਮੰਤਰੀ ਸਾਹਿਬ ਸਾਰਿਆਂ ਨੂੰ ਨਾਲ ਲੈ ਚੱਲ ਰਹੇ ਹਨ। ਝੂਠ ਦੇ ਪੈਰ ਨਹੀਂ ਹੁੰਦੇ ਤੇ ਮੁੱਖ ਮੰਤਰੀ ਸਾਹਿਬ ਨੇ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਸੂਬੇ ਨੂੰ ਮੁੜ ਵਸਾਉਣ ਲਈ ਵਚਨਬੱਧ ਹੈ।