ਕਿਸਾਨ ਮਜ਼ਦੂਰ ਮੋਰਚਾ ਵਲੋਂ ਪ੍ਰੈਸ ਵਾਰਤਾ

ਚੰਡੀਗੜ੍ਹ, 27 ਸਤੰਬਰ (ਸੰਦੀਪ)-ਕਿਸਾਨ ਮਜ਼ਦੂਰ ਮੋਰਚਾ ਵਲੋਂ ਚੰਡੀਗੜ੍ਹ ਸੈਕਟਰ 35 ਵਿਖੇ ਪ੍ਰੈਸ ਵਾਰਤਾ ਕੀਤੀ ਜਾ ਰਹੀ ਹੈ। ਸਰਵਣ ਸਿੰਘ ਪੰਧੇਰ ਪ੍ਰੈਸ ਵਾਰਤਾ ਕਰ ਰਹੇ ਹਨ। ਪੰਜਾਬ ਵਿਚ ਆਈ ਵਾਰਡ ਨੂੰ ਲੈ ਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਦਾ ਹੱਥ ਹੈ। ਪੰਜਾਬ ਦੇ ਕਿਸਾਨਾਂ ਦੀ ਨਹੀਂ ਫੜੀ ਬਾਂਹ ਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੋਵੇਂ ਦੋਸ਼ੀ ਹਨ।