JALANDHAR WEATHER

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਜਲਦ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ - ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 27 ਸਤੰਬਰ-ਮੇਰੇ ਬਹੁਤ ਹੀ ਅਜ਼ੀਜ਼, ਛੋਟੇ ਵੀਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿਚ ਜ਼ਖਮੀ ਹੋਣ ਦੀ ਖ਼ਬਰ ਸੁਣ ਕੇ ਦਿਲ ਬਹੁਤ ਉਦਾਸ ਹੋਇਆ। ਗੁਰੂ ਸਾਹਿਬ ਦੇ ਚਰਨਾਂ 'ਚ ਉਸਦੀ ਜਲਦ ਸਿਹਤਯਾਬੀ ਦੀ ਅਰਦਾਸ ਕਰਦਾ ਹਾਂ। ਗੁਰੂ ਸਾਹਿਬ ਬਖਸ਼ਿਸ਼ ਕਰਨ ਜਲਦ ਤੰਦਰੁਸਤ ਹੋ ਕੇ ਮੁੜ ਤੋਂ ਪੰਜਾਬੀ ਸੰਗੀਤ ਰਾਹੀਂ ਮਾਂ ਬੋਲੀ ਦੀ ਸੇਵਾ ਕਰੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ