JALANDHAR WEATHER

ਬਠਿੰਡਾ ਜੇਲ੍ਹ ’ਚੋਂ ਹਵਾਲਾਤੀ ਹੋਇਆ ਫ਼ਰਾਰ

ਬਠਿੰਡਾ, 29 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਦੀ ਬਹੁਤ ਜ਼ਿਆਦਾ ਸੁਰੱਖਿਅਤ ਮੰਨੀ ਜਾਂਦੀ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਇਕ ਹਵਾਲਾਤੀ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਪਰ ਅਜੇ ਤੱਕ ਜੇਲ੍ਹ ਪ੍ਰਸਾਸ਼ਨ ਉਸ ਦੀ ਪੈੜ ਨਹੀਂ ਨੱਪ ਸਕਿਆ।


ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਹ ਹਵਾਲਾਤੀ ਚੋਰੀ ਦੇ ਮਾਮਲੇ ਵਿਚ ਬਠਿੰਡਾ ਜੇਲ੍ਹ ਵਿਚ ਬੰਦ ਸੀ ਤੇ ਉਹ ਜੇਲ੍ਹ ਦੀ ਕੰਧ ਟੱਪ ਕੇ ਫ਼ਰਾਰ ਹੋਇਆ ਦੱਸਿਆ ਜਾ ਰਿਹਾ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ