ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025 : ਭਾਰਤ ਦੇ ਰਿੰਕੂ ਨੇ ਜੈਵਲਿਨ ਥਰੋਅ ਵਿਚ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 29 ਸਤੰਬਰ - ਵਿਸ਼ਵ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ 2025: ਭਾਰਤ ਦੇ ਰਿੰਕੂ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ ਐਫ46 ਸ਼੍ਰੇਣੀ ਵਿਚ 66.37 ਮੀਟਰ ਦੇ ਥਰੋਅ ਨਾਲ ਸੋਨ ਤਗਮਾ ਜਿੱਤਿਆ ਹੈ। ਸੁੰਦਰ ਸਿੰਘ ਗੁਰਜਰ ਨੇ ਇਸੇ ਸ਼੍ਰੇਣੀ ਵਿਚ 64.76 ਮੀਟਰ ਦੇ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ।