ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬਾਂ ਲਈ ਬਹੁਤ ਕੰਮ ਕੀਤਾ ਹੈ - ਸੰਸਦ ਮੈਂਬਰ ਅਰੁਣ ਗੋਵਿਲ
ਨਵੀਂ ਦਿੱਲੀ, 16 ਦਸੰਬਰ - ਭਾਜਪਾ ਸੰਸਦ ਮੈਂਬਰ ਅਰੁਣ ਗੋਵਿਲ ਨੇ ਵਿਕਾਸ ਭਾਰਤ - ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ ਬਿੱਲ 2025 'ਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬਾਂ ਲਈ ਬਹੁਤ ਕੰਮ ਕੀਤਾ ਹੈ। ਵਿਰੋਧੀ ਧਿਰ ਹਮੇਸ਼ਾ ਰਾਮ ਜੀ ਦੇ ਨਾਂਅ 'ਤੇ ਵਿਰੋਧ ਕਰਦੀ ਰਹੀ ਹੈ। ਉਨ੍ਹਾਂ ਨੂੰ ਸਰਕਾਰ ਜੋ ਵੀ ਕਰਨਾ ਚਾਹੁੰਦੀ ਹੈ ਉਸ ਦਾ ਵਿਰੋਧ ਕਰਨਾ ਪੈਂਦਾ ਹੈ। ਜੇਕਰ ਵਿਰੋਧੀ ਧਿਰ ਕਿਸੇ ਮਾੜੇ ਕੰਮ ਦਾ ਵਿਰੋਧ ਕਰਦੀ ਹੈ ਤਾਂ ਇਹ ਚੰਗਾ ਹੈ, ਪਰ ਇੱਥੇ ਵਿਰੋਧੀ ਧਿਰ ਸਰਕਾਰ ਦੇ ਹਰ ਕੰਮ ਦਾ ਵਿਰੋਧ ਕਰਦੀ ਹੈ।
;
;
;
;
;
;
;
;
;