JALANDHAR WEATHER

ਅੰਡਰ-19 ਏਸ਼ੀਆ ਕੱਪ ਫਾਈਨਲ : ਭਾਰਤ ਵਲੋਂ ਪਾਕਿਸਤਾਨ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ

ਦੁਬਈ, 21 ਦਸੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਅੰਡਰ-19 ਏਸ਼ੀਆ ਕੱਪ ਫਾਈਨਲ ਦੁਬਾਈ ਵਿਖੇ ਖੇਡਿਆ ਜਾਰਿਹਾ ਹੈ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਆਯੁਸ਼ ਮਹਾਤਰੇ ਨੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਖ਼ਬਰ ਲਿਖੇ ਜਾਣ ਤੱਕ ਪਾਕਿਸਤਾਨ ਨੇ 25 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ 'ਤੇ 164 ਦੌੜਾਂ ਬਣਾ ਲਈਆਂ ਸਨ। ਸਮੀਰ ਮਿਨਹਾਸ 88 ਅਤੇ ਅਹਿਮਦ ਹੁਸੈਨ 22 ਦੌੜਾਂ ਬਣਾ ਕੇ ਖੇਡ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ