JALANDHAR WEATHER

ਘਰਿੰਡਾ ਪੁਲਿਸ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਤੇ ਇਕ ਡਰੋਨ ਬਰਾਮਦ

ਅਟਾਰੀ ਸਰਹੱਦ (ਅੰਮ੍ਰਿਤਸਰ)- 21 ਦਸੰਬਰ -(ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਮੁੱਖ ਮੰਤਰੀ ਪੰਜਾਬ ਵਲੋਂ ਨਸ਼ਾ ਮਾਫੀਆ ਨੂੰ ਜੜੋਂ ਸਮੇਤ ਖ਼ਤਮ ਕਰਨ ਸੰਬੰਧੀ ਦਿੱਤੀਆਂ ਸਖ਼ਤ ਹਦਾਇਤਾਂ ਅਧੀਨ ਯਾਦਵਿੰਦਰ ਸਿੰਘ, ਡੀ.ਐਸ.ਪੀ. ਅਟਾਰੀ ਦੀ ਦੇਖ-ਰੇਖ ਹੇਠ ਥਾਣਾ ਘਰਿੰਡਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 40 ਕਰੋੜ ਦੀ ਅੱਠ ਕਿਲੋ ਹੈਰੋਨ ਨੂੰ ਫੜ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ