ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਬਿਹਾਰ ਦੇ ਰਾਜਪਾਲ ਆਰਿਫ਼ ਮੁਹੰਮਦ
ਪਟਨਾ ਸਾਹਿਬ, 27 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਰਾਜਪਾਲ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਰਾਜਪਾਲ ਨੇ ਚਾਰ ਸਾਹਿਬਜ਼ਾਦੇ ਐਮ. ਆਰ. ਆਈ. ਅਤੇ ਸਿਟੀ ਸਕੈਨ ਦਾ ਉਦਘਾਟਨ ਕੀਤਾ।
;
;
;
;
;
;
;
;
;