ਵਿਧਾਨ ਸਭਾ ਵਿਸ਼ੇਸ਼ ਇਜਲਾਸ, ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
ਚੰਡੀਗੜ੍ਹ, 30 ਦਸੰਬਰ (ਵਿਕਰਮਜੀਤ ਸਿੰਘ ਮਾਨ)- ਵਿਧਾਨ ਸਭਾ ਵਿਸ਼ੇਸ਼ ਇਜਲਾਸ ਤਹਿਤ ਸਦਨ ਦੀ ਕਾਰਵਾਈ ਦੁਬਾਰਾ ਹੋ ਗਈ ਹੈ। ਸਦਨ ’ਚ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਵਿਚ ਸ਼ਿਵਰਾਜ ਪਾਟਿਲ, ਸਾਬਕਾ ਰਾਜਪਾਲ ਪੰਜਾਬ, ਸ. ਜਗਤਾਰ ਸਿੰਘ ਮੁਲਤਾਨੀ, ਸਾਬਕਾ ਮੰਤਰੀ, ਸ. ਤਾਰਾ ਸਿੰਘ ਲਾਡਲ, ਸਾਬਕਾ ਰਾਜ ਮੰਤਰੀ, ਸ. ਤਰਲੋਚਨ ਸਿੰਘ ਸੂੰਢ, ਸਾਬਕਾ ਵਿਧਾਇਕ ਤੇ ਮਸ਼ਹੂਰ ਗਾਇਕ ਪੂਰਨ ਸ਼ਾਹ ਕੋਟੀ ਦੇ ਨਾਂਅ ਸ਼ਾਮਿਲ ਹਨ।
;
;
;
;
;
;
;
;