ਭਾਰੀ ਭੀੜ ਕਾਰਨ ਮਾਤਾ ਵੈਸ਼ਨੋ ਦੇਵੀ ਯਾਤਰਾ ਰੋਕੀ
ਸ਼੍ਰੀਨਗਰ , 31 ਦਸੰਬਰ- ਭਾਰੀ ਭੀੜ ਕਾਰਨ ਮਾਤਾ ਵੈਸ਼ਨੋ ਦੇਵੀ ਯਾਤਰਾ ਰੋਕ ਦਿੱਤੀ ਗਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਬੋਰਡ ਦੇ ਅਨੁਸਾਰ, ਰਜਿਸਟ੍ਰੇਸ਼ਨ ਕੱਲ੍ਹ ਸਵੇਰ ਤੱਕ ਲਈ ਮੁਅੱਤਲ ਕਰ ਦਿੱਤੀ ਗਈ ਹੈ।