JALANDHAR WEATHER

ਸੰਗਤਾਂ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਮਾਮਲਿਆਂ ’ਚ ਦਖ਼ਲ ਦੇਣ ਤੋਂ ਗ਼ੁਰੇਜ਼ ਕਰੇ ਮਾਨ ਸਰਕਾਰ - ਸਰਨਾ

ਨਵੀਂ ਦਿੱਲੀ, 3 ਜਨਵਰੀ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 328 ਪਵਿੱਤਰ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਭਗਵੰਤ ਮਾਨ ਸਰਕਾਰ ਨੂੰ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਮਾਮਲਿਆਂ ’ਚ ਦਖਲ ਦੇਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ