ਦਿੱਲੀ ਬੰਬ ਧਮਾਕੇ ਦੇ ਦੋਸ਼ੀ ਯਾਸੀਰ ਅਹਿਮਦ ਡਾਰ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿਚ ਭੇਜਿਆ
ਨਵੀਂ ਦਿੱਲੀ, 5 ਜਨਵਰੀ- ਪਟਿਆਲਾ ਹਾਊਸ ਕੋਰਟ ਵਿਚ ਸੁਣਵਾਈ ਤੋਂ ਬਾਅਦ ਵਿਸ਼ੇਸ਼ ਐਨਆਈਏ ਅਦਾਲਤ ਨੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਯਾਸੀਰ ਅਹਿਮਦ ਡਾਰ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
;
;
;
;
;
;
;
;