16ਟਿੱਬਾ ਵਿਖੇ ਐਕਸਪ੍ਰੈਸ ਵੇਅ ਦਾ ਕੰਮ ਤੀਜੇ ਦਿਨ ਵੀ ਰੁਕਿਆ, ਆਪਣੀਆਂ ਮੰਗਾਂ 'ਤੇ ਅੜੀ ਰੋਡ ਸੰਘਰਸ਼ ਕਮੇਟੀ
ਸੁਲਤਾਨਪੁਰ ਲੋਧੀ,8 ਜਨਵਰੀ (ਥਿੰਦ) ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪ੍ਰਭਾਵਿਤ ਕਿਸਾਨਾਂ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਅਤੇ ਪ੍ਰਸ਼ਾਸਨ ਵੱਲੋਂ ਐਕਵਾਇਰ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਾ ਦਿੱਤੇ ਜਾਣ, ਆਰਬੀਟਰੇਸ਼ਨ ਟ੍ਰਿਬਿਊਨਲ ਦੇ ਫੈਸਲੇ ਨੂੰ ਚੈਲੰਜ ਕੀਤੇ ਜਾਣ ਅਤੇ ਹੋਰ ਮੰਗਾਂ...
... 14 hours 52 minutes ago