ਪੰਜਾਬ ਕੈਬਨਿਟ 'ਚ ਲਏ ਗਏ ਅਹਿਮ ਫੈਸਲੇ- ਡਿਜੀਟਲ ਓਪਨ ਯੂਨੀਵਰਸਿਟੀ ਨੂੰ ਮਨਜ਼ੂਰੀ
ਚੰਡੀਗੜ੍ਹ, 9 ਜਨਵਰੀ- ਪੰਜਾਬ ਕੈਬਨਿਟ ਦੀ ਹੋਈ ਬੈਠਕ ਵਿਚ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਵਿਚ ਦੇਸ਼ ਦੀ ਪਹਿਲੀ ਡਿਜੀਟਲ ਓਪਨ ਯੂਨੀਵਰਸਿਟੀ ਨੂੰ ਮਨਜ਼ੂਰੀ ਮਿਲ ਗਈ ਹੈ।