ਹਾਈਕੋਰਟ ਨੇ ਜੇਲ੍ਹ 'ਚ ਬੰਦ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 13 ਜਨਵਰੀ (ਪ੍ਰੋ ਅਵਤਾਰ ਸਿੰਘ)- ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਸੁਰੱਖਿਆ ਵਿਚ ਕੋਈ ਕੁਤਾਹੀ ਹੁੰਦੀ ਹੈ ਤਾਂ ਏਡੀਜੀਪੀ ਜੇਲ੍ਹ ਅਤੇ ਨਾਭਾ ਜੇਲ੍ਹ ਸੁਪਰਡੈਂਟ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।
;
;
;
;
;
;
;
;