ਪੰਜਾਬ ਦੇ ਰਾਜਪਾਲ ਵਲੋਂ ਆਯੋਜਿਤ ਲੋਹੜੀ ਸਮਾਗਮ ’ਚ ਪੁੱਜੇ ਸੀਐਮ ਮਾਨ, ਦਿੱਤੀਆਂ ਵਧਾਈਆਂ
ਚੰਡੀਗੜ੍ਹ, 13 ਜਨਵਰੀ- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਆਯੋਜਿਤ ਲੋਹੜੀ ਦੇ ਸਮਾਗਮ ’ਚ ਪਰਿਵਾਰ ਸਮੇਤ ਸ਼ਿਰਕਤ ਕੀਤੀ ਤੇ ਉਨ੍ਹਾਂ ਨੂੰ ਲੋਹੜੀ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਅਰਦਾਸ ਕੀਤੀ ਕਿ ਇਹ ਲੋਹੜੀ ਦਾ ਤਿਉਹਾਰ ਪੰਜਾਬ ਦੇ ਲੋਕਾਂ ਦੇ ਲਈ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।
;
;
;
;
;
;
;
;