ਅੰਮ੍ਰਿਤਸਰ ਪੁਲਿਸ ਵਲੋਂ ਇਕ ਹੋਰ ਐਨਕਾਊਂਟਰ
ਅੰਮ੍ਰਿਤਸਰ 14 ਜਨਵਰੀ, (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਵਲਟੋਹਾ ਦੇ ਸਰਪੰਚ ਜਰਮਲ ਸਿੰਘ ਦੇ ਕਤਲਕਾਂਡ ’ਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਨਾਲ ਐਨਕਾਊਂਟਰ ਹੋਣ ਦੀ ਖਬਰ ਮਿਲੀ ਹੈ, ਜਿਸ ਸੰਬੰਧੀ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜ ਗਏ ਹਨ ਅਤੇ ਜਲਦ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਖੁਲਾਸਾ ਕੀਤਾ ਜਾ ਰਿਹਾ ਹੈ।
;
;
;
;
;
;
;
;