ਨਸ਼ਾ ਸਮੱਗਲਰ ਦੀ ਪਤਨੀ ਅਤੇ ਮਾਂ ਗ੍ਰਿਫਤਾਰ
ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਏ.ਐੱਨ.ਟੀ.ਐੱਫ. ਫਿਰੋਜ਼ਪੁਰ ਰੇਂਜ ਨੇ ਇਕ ਸੰਗਠਿਤ ਪਰਿਵਾਰਕ ਨਸ਼ਾ ਸਮੱਗਲਿੰਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਨਵੰਬਰ 2025 ਵਿਚ ਫੜੀ ਗਈ 50 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਉਰਫ਼ ਸੀਪਾ ਦੀ ਪਤਨੀ ਅਤੇ ਮਾਂ ਨੂੰ 2 ਕਿਲੋ ਹੈਰੋਇਨ, 47.50 ਲੱਖ ਰੁਪਏ ਡਰੱਗ ਮਨੀ ਤੇ ਸੋਨੇ ਚਾਂਦੀ ਦੇ ਜੇਵਰਾਤਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਇਹ ਜਾਣਕਾਰੀ ਅੱਜ ਇੱਥੇ ਏਐੱਨਟੀਐੱਫ ਫਿਰੋਜ਼ਪੁਰ ਰੇਂਜ ਦੇ ਏਆਈਜੀ ਗੁਰਿੰਦਰਬੀਰ ਸਿੰਘ ਨੇ ਦਿੱਤੀ।
;
;
;
;
;
;
;
;