ਰਾਸ਼ਟਰਪਤੀ ਦਰੋਪਦੀ ਮੁਰਮੂ ਦਿੱਲੀ ਲਈ ਰਵਾਨਾ
ਰਾਜਾਸਾਂਸੀ,(ਅੰਮ੍ਰਿਤਸਰ), 16 ਜਨਵਰੀ (ਹਰਦੀਪ ਸਿੰਘ ਖੀਵਾ)- ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੋ ਦਿਨ ਪੰਜਾਬ ਦੇ ਦੌਰੇ ਲਈ ਪੁੱਜੇ ਹੋਏ ਸਨ। ਅੱਜ ਉਨ੍ਹਾਂ ਜਲੰਧਰ ਆਉਣਾ ਸੀ ਪਰ ਖ਼ਰਾਬ ਮੌਸਮ ਕਾਰਨ ਉਨ੍ਹਾਂ ਦਾ ਇਹ ਦੌਰਾ ਰੱਦ ਕਰ ਦਿੱਤਾ ਗਿਆ। ਹੁਣ ਉਨ੍ਹਾਂ ਦੀ ਉਡਾਣ ਅੰਮਿ੍ਤਸਰ ਦੇ ਸੀ੍ ਗੁਰੂ ਰਾਮਦਾਸ ਜੀ ਕੌਮਾਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦੁਪਹਿਰ 1.20 ਵਜੇ ਦਿੱਲੀ ਨੂੰ ਰਵਾਨਾ ਹੋ ਗਈ।
;
;
;
;
;
;
;
;
;