ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਚੰਡੀਗੜ੍ਹ, 16 ਜਨਵਰੀ (ਸੰਦੀਪ ਕੁਮਾਰ ਮਾਹਨਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਭਾਜਪਾ ਲੀਡਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਭਾਜਪਾ ਲੀਡਰਾਂ ਨੂੰ ਚੰਡੀਗੜ੍ਹ ਦੇ ਸੈਕਟਰ 3 ਦੇ ਥਾਣੇ ਲਿਜਾਇਆ ਗਿਆ ਹੈ।
;
;
;
;
;
;
;
;
;