ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
ਨਵੀਂ ਦਿੱਲੀ, 17 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੁੱਖ ਪ੍ਰਸ਼ਾਸਕੀ ਅਤੇ ਰਾਜਨੀਤਕ ਮਾਮਲਿਆਂ 'ਤੇ ਚਰਚਾ ਕੀਤੀ, ਜੋ ਕਿ ਸੂਬਾ ਅਤੇ ਕੇਂਦਰੀ ਲੀਡਰਸ਼ਿਪ ਵਿਚਕਾਰ ਇਕ ਮਹੱਤਵਪੂਰਨ ਗੱਲਬਾਤ ਹੈ।
;
;
;
;
;
;
;