ਸਕੂਲ ਸਿੱਖਿਆ ਵਿਭਾਗ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ਲਈ ਸਮਾਂ ਕੀਤਾ ਨਿਸਚਿਤ
ਚੰਡੀਗੜ੍ਹ, 17 ਜਨਵਰੀ- ਸਕੂਲ ਸਿੱਖਿਆ ਵਿਭਾਗ ਵਲੋਂ ਸੋਮਵਾਰ ਯਾਨੀ 19.01.2026 ਤੋਂ ਯੂ.ਟੀ., ਚੰਡੀਗੜ੍ਹ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੀਆਂ ਕਲਾਸਾਂ ਅਕਾਦਮਿਕ ਉਦੇਸ਼ਾਂ ਲਈ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਯੂ.ਟੀ. ਦੇ ਸਰਕਾਰੀ/ਸਹਾਇਤਾ ਪ੍ਰਾਪਤ ਅਤੇ ਗੈਰ-ਸਹਾਇਤਾ ਪ੍ਰਾਪਤ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਲਈ ਸਮਾਂ ਨਿਸਚਿਤ ਕੀਤਾ ਗਿਆ ਹੈ। ਵਿਭਾਗ ਵਲੋਂ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ।
;
;
;
;
;
;
;