ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਕੀਤੀ ਹੌਲੀ
ਕੁਹਾੜਾ (ਲੁਧਿਆਣਾ), 18 ਜਨਵਰੀ (ਸੰਦੀਪ ਸਿੰਘ ਕੁਹਾੜਾ) ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਦੇ ਨਾਲ ਕਸਬਾ ਸਾਹਨੇਵਾਲ ਅਤੇ ਆਸ ਪਾਸ ਦੇ ਇਲਾਕੇ ਵਿਚ ਸੰਘਣੀ ਧੁੰਦ ਨੇ ਆਵਾਜਾਈ ਦੀ ਰਫ਼ਤਾਰ ਹੌਲੀ ਕਰ ਦਿੱਤੀ। ਸੰਘਣੀ ਧੁੰਦ ਵਿਚ ਵਾਹਨ ਚਾਲਕ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾਕੇ ਹੌਲੀ ਗਤੀ ਵਿਚ ਆਪਣੀ ਮੰਜ਼ਿਲ ਵੱਲ ਵਧਦੇ ਦਿਖਾਈ ਦਿੱਤੇ।
;
;
;
;
;
;
;
;