ਦਿੱਲੀ : ਸੰਘਣੀ ਧੁੰਦ ਕਾਰਨ ਕਈ ਰੇਲਗੱਡੀਆਂ ਚੱਲ ਰਹੀਆਂ ਹਨ ਦੇਰੀ ਨਾਲ
ਨਵੀਂ ਦਿੱਲੀ, 18 ਜਨਵਰੀ - ਪੰਜਾਬ ਸਮੇਤ ਉੱਤਰੀ ਰਾਜਾਂ ਵਿਚ ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਹੌਲੀ ਕਰ ਦਿੱਤੀ ਹੈ। ਦਿੱਲੀ-ਐਨਸੀਆਰ ਵਿਚ ਵੀ ਸੰਘਣੀ ਧੁੰਦ ਕਾਰਨ ਦ੍ਰਿਸ਼ਟੀ ਘੱਟ ਗਈ ਹੈ। ਖਰਾਬ ਮੌਸਮ ਕਾਰਨ ਕਈ ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ।
;
;
;
;
;
;
;
;