ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਕਰੇਗੀ ਸੁਣਵਾਈ
ਨਵੀਂ ਦਿੱਲੀ, 19 ਜਨਵਰੀ- ਸੁਪਰੀਮ ਕੋਰਟ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰੇਗੀ। ਮਜੀਠੀਆ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜ਼ਮਾਨਤ ਤੋਂ ਇਨਕਾਰ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਸੁਪਰੀਮ ਕੋਰਟ ਹਾਈ ਕੋਰਟ ਦੇ ਫੈਸਲੇ ਦੀ ਸਮੀਖਿਆ ਕਰੇਗੀ ਅਤੇ ਫੈਸਲਾ ਕਰੇਗੀ ਕਿ ਕੀ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।
;
;
;
;
;
;
;
;