ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਵਿੱਤ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)- ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਿੰਡ ਠੀਕਰੀਵਾਲ ਪਹੁੰਚ ਚੁੱਕੇ ਹਨ।
;
;
;
;
;
;
;
;