JALANDHAR WEATHER

ਕਈ ਟਰੇਡ ਯੂਨੀਅਨਾਂ ਵਲੋਂ ਅੱਜ ਦੇਸ਼ ਵਿਆਪੀ ਹੜਤਾਲ ਦਾ ਸੱਦਾ

 ਨਵੀਂ ਦਿੱਲੀ, 12 ਫਰਵਰੀ - ਕੇਂਦਰ ਸਰਕਾਰ ਦੀਆਂ ਵੱਖ-ਵੱਖ ਨੀਤੀਆਂ ਦੇ ਵਿਰੋਧ ਵਿਚ ਕਈ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਦੇ ਚੱਲਦਿਆਂ ਬੈਂਕਿੰਗ, ਜਨਤਕ- ਨਿੱਜੀ ਆਵਾਜਾਈ ਤੇ ਸਰਕਾਰੀ ਕੰਮਕਾਜ 'ਤੇ ਅਸਰ ਪੈਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ