JALANDHAR WEATHER

ਸਰਕਾਰੀ ਬੱਸਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ

 ਰਾਜਪੁਰਾ (ਪਟਿਆਲਾ), 12 ਫਰਵਰੀ - ਰਾਜਪੁਰਾ ਵਿਚ ਸਰਕਾਰੀ ਬੱਸਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਕਾਰਨ ਰਾਜਪੁਰਾ ਦੇ ਮਾਡਰਨ ਬੱਸ ਸਟੈਂਡ 'ਤੇ ਸਵਾਰੀਆਂ ਦੀ ਗਿਣਤੀ ਬਹੁਤ ਘੱਟ ਦੇਖਣ ਨੂੰ ਮਿਲੀ ਅਤੇ ਉੱਥੇ ਸਿਰਫ਼ ਅਵਾਰਾ ਪਸ਼ੂ ਹੀ ਨਜ਼ਰ ਆਏ। ਦੂਜੇ ਪਾਸੇ, ਲੁਧਿਆਣਾ ਅਤੇ ਚੰਡੀਗੜ੍ਹ ਜਾਣ ਵਾਲੀਆਂ ਸਵਾਰੀਆਂ ਬੇਹੱਦ ਪ੍ਰੇਸ਼ਾਨ ਹਨ। ਰਾਜਪੁਰਾ ਦੇ ਗਗਨ ਚੌਂਕ 'ਤੇ ਚੰਡੀਗੜ੍ਹ ਜਾਣ ਵਾਲੇ ਮੁਸਾਫ਼ਰਾਂ ਦੀ ਭਾਰੀ ਭੀੜ ਲੱਗੀ ਹੋਈ ਹੈ, ਜੋ ਬੱਸਾਂ ਨਾ ਮਿਲਣ ਕਾਰਨ ਕਾਫੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ