ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੁਲਿਸ ਕਮਿਸ਼ਨਰਾਂ, ਆਈਜੀ, ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗ
ਨਵੀਂ ਦਿੱਲੀ, 12 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਦੇ ਪੁਲਿਸ ਕਮਿਸ਼ਨਰਾਂ, ਆਈਜੀ, ਡੀਆਈਜੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ। ਉਹ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ, ਨਸ਼ਿਆਂ ਵਿਰੁੱਧ ਜੰਗ ਅਤੇ ਗੈਂਗਸਟਰਾਂ ਵਿਰੁੱਧ ਜੰਗ ਦੀ ਸਮੀਖਿਆ ਕਰ ਰਹੇ ਹਨ। ਮੀਟਿੰਗ ਵਿਚ ਮੁੱਖ ਸਕੱਤਰ ਅਤੇ ਡੀਜੀਪੀ ਵੀ ਮੌਜੂਦ ਹਨ।
;
;
;
;
;
;
;
;
;