JALANDHAR WEATHER

2 ਧਿਰਾਂ ਦੀ ਲੜਾਈ ਦੌਰਾਨ ਚੱਲੀ ਗੋਲੀ, ਇਕ ਮੌਤ

ਤਲਵੰਡੀ ਭਾਈ/ ਫ਼ਿਰੋਜ਼ਸ਼ਾਹ, 13 ਫਰਵਰੀ (ਕੁਲਜਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਧਾਲੀਵਾਲ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਘੱਲ ਖੁਰਦ ਵਿਖੇ ਦੋ ਧਿਰਾਂ ਵਿਚ ਚੱਲੀ ਆ ਰਹੀ ਖਹਿਬਾਜ਼ੀ ਕਾਰਨ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਥਾਰ ਗੱਡੀ 'ਤੇ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਜਿਸ ਦੇ ਚਲਦਿਆਂ ਗੱਡੀ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਵਾਸੀ ਫ਼ਿਰੋਜ਼ਸ਼ਾਹ ਵਜੋਂ ਹੋਈ। ਪੁਲਿਸ ਅਧਿਕਾਰੀਆਂ ਵਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ