JALANDHAR WEATHER

ਪੁਲਵਾਮਾ ਅੱਤਵਾਦੀ ਹਮਲੇ ਵਿਚ ਜਾਨਾਂ ਗੁਆਉਣ ਵਾਲੇ ਸੀਆਰਪੀਐਫ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਸਮਾਰੋਹ ਆਯੋਜਿਤ

ਪੁਲਵਾਮਾ (ਜੰਮੂ ਕਸ਼ਮੀਰ), 14 ਫਰਵਰੀ - ਪੁਲਵਾਮਾ ਦੇ ਲੇਥਪੋਰਾ ਵਿਖੇ 2019 ਦੇ ਪੁਲਵਾਮਾ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ 40 ਸੀਆਰਪੀਐਫ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕ ਸਮਾਰੋਹ ਆਯੋਜਿਤ ਕੀਤਾ ਗਿਆ। ਸੀਆਰਪੀਐਫ, ਸਿਵਲ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਦੇ ਸੀਨੀਅਰ ਅਧਿਕਾਰੀਆਂ ਨੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ