JALANDHAR WEATHER

ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ - ਮੁੱਖ ਮੰਤਰੀ ਭਗਵੰਤ ਮਾਨ

 ਚੰਡੀਗੜ੍ਹ, 14 ਫਰਵਰੀ - ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਵਾਮਾ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਟਵੀਟ ਕਰ ਉਨ੍ਹਾਂ ਕਿਹਾ ਕਿ ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਸਾਡਾ ਦੇਸ਼ ਇਨ੍ਹਾਂ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ