ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 14 ਫਰਵਰੀ - ਪੰਜਾਬੀ ਅਦਾਕਾਰ ਹਿਮਾਂਸ਼ੀ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਅਣਪਛਾਤੇ ਨੰਬਰ ਤੋਂ ਗੈਂਗਸਟਰ ਦੇ ਨਾਮ ਤੇ ਧਮਕੀ ਦਿੱਤੀ ਗਈ ਹੈ ਤੇ ਹਿਮਾਂਸ਼ੀ ਖੁਰਾਣਾ ਤੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਇਸ ਨੂੰ ਲੈ ਕੇ ਹਿਮਾਂਸ਼ੀ ਖੁਰਾਣਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;
;