JALANDHAR WEATHER

ਜ਼ਿਲ੍ਹਾ ਸੰਗਰੂਰ ਦਾ ਨੌਜਵਾਨ ਹੌਲਦਾਰ ਗੁਰਪ੍ਰੀਤ ਸਿੰਘ ਮਨੀਪੁਰ ’ਚ ਸ਼ਹੀਦ

ਸੰਗਰੂਰ, 26 ਫਰਵਰੀ- ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਮਹਿਲਾਂ ਚੌਂਕ ਦਾ ਨੌਜਵਾਨ ਹੌਲਦਾਰ ਗੁਰਪ੍ਰੀਤ ਸਿੰਘ ਮਨੀਪੁਰ ’ਚ ਦੇਸ਼ ਵਿਰੋਧੀ ਤਾਕਤਾਂ ਨਾਲ ਲੜਦਾ ਹੋਇਆ ਸ਼ਹੀਦ ਹੋ ਗਿਆ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫੌਜ ’ਚ ਸੇਵਾ ਨਿਭਾਅ ਰਿਹਾ ਸੀ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਤੇ ਧੀ ਨੂੰ ਛੱਡ ਗਿਆ ਹੈ। ਸ਼ਹੀਦ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਦੀ ਖ਼ਬਰ ਨੇ ਸਾਡੇ ਦਿਲਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 11 ਵਜੇ ਪਿੰਡ ’ਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ