JALANDHAR WEATHER

ਲਾਜ਼ਮੀ ਟੀ.ਈ.ਟੀ.ਖ਼ਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ’ਚ ਦਾਇਰ ਕਰੇਗੀ ਰਿਵਿਊ ਪਟੀਸ਼ਨ- ਸਿੱਖਿਆ ਮੰਤਰੀ

ਚੰਡੀਗੜ੍ਹ, 25 ਫਰਵਰੀ (ਸੰਤਾਸ਼ੂ ਸ਼ਰਮਾ)- ਅੱਜ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਜ਼ਮੀ ਟੀ.ਈ.ਟੀ. ਪ੍ਰੀਖਿਆ ਦੇ ਖਿਲਾਫ਼ ਸੂਬਾ ਸਰਕਾਰ ਸੁਪਰੀਮ ਕੋਰਟ ਦਾ ਰੁਖ਼ ਅਖ਼ਤਿਆਰ ਕਰੇਗੀ ਤੇ ਇਕ ਰਿਵਿਊ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਅਧਿਆਪਕਾਂ ਦੇ ਹਿੱਤਾਂ ਦੇ ਨਾਲ ਖੜ੍ਹੀ ਹੈ।ਦੱਸ ਦੇਈਏ ਕਿ ਟੀ.ਈ.ਟੀ. ਦੇ ਲਾਜ਼ਮੀ ਹੋਣ ਕਾਰਨ ਅਧਿਆਪਕ ਯੂਨੀਅਨਾਂ ਖ਼ਫ਼ਾ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ