JALANDHAR WEATHER

ਇਕ ਮਾਰਚ ਤੋਂ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 28 ਫਰਵਰੀ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਇਕ ਹੁਕਮ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਅਤੇ ਮਾਨਤਾ ਪ੍ਰਾਪਤ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਸਵੇਰੇ 8.30 ਤੋਂ 2.30 ਵਜੇ ਤੱਕ ਅਤੇ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ