JALANDHAR WEATHER

ਕਾਰ ਅਤੇ ਈ ਰਿਕਸ਼ੇ ਦੀ ਟੱਕਰ ਵਿਚ ਦੋਵੇਂ ਚਾਲਕ ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ’ਤੇ ਡੇਰਾ ਬਿਆਸ ਦੇ ਸਾਹਮਣੇ ਕਾਰ ਅਤੇ ਈ ਰਿਕਸ਼ੇ ਦੀ ਟੱਕਰ ਵਿਚ ਦੋਵੇਂ ਚਾਲਕ ਗੰਭੀਰ ਜ਼ਖਮੀ ਹੋ ਗਏ ਹਨ। ਕਾਰ ਅਤੇ ਆਟੋ ਡੂੰਘੇ ਖਤਾਨਾਂ ਵਿਚ ਜਾ ਡਿੱਗੇ। ਦੋਵੇਂ ਗੰਭੀਰ ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਵਲੋਂ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਆਟੋ ਚਾਲਕ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ਇਸ ਮੁੱਖ ਸੜਕ ’ਤੇ ਆਏ ਦਿਨ ਹਾਦਸੇ ਵਾਪਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ