JALANDHAR WEATHER

ਸਿਕੰਦਰ ਸਿੰਘ ਮਲੂਕਾ ਹੋਣਗੇ 27 ਵਿਧਾਨ ਸਭਾ ਚੋਣਾਂ ਲਈ ਰਾਮਪੁਰਾ ਫੂਲ ਤੋਂ ਸ਼੍ਰੋ.ਅ.ਦ. ਦੇ ਉਮੀਦਵਾਰ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ

 ਭਾਈਰੂਪਾ ,28 ਫਰਵਰੀ (ਵਰਿੰਦਰ ਲੱਕੀ)- ਅੱਜ ਜਿਲ੍ਹਾ ਬਠਿੰਡਾ ਦੇ ਕਸਬਾ ਭਾਈਰੂਪਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਵਿਚ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ 2027 ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਇਸ ਮੌਕੇ ਹਲਕਾ ਇੰਚਾਰਜਜ ਹਰਿੰਦਰ ਮਹਿਰਾਜ਼ ਦੀ ਸ਼ਲਾਘਾ ਕੀਤੀ ਤੇ ਸਰਕਾਰ ਬਣਨ ਉਤੇ ਵੱਡਾ ਅਹੁੱਦਾ ਦੇਣ ਦਾ ਐਲਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ