JALANDHAR WEATHER

ਗੁਲਾਬ ਚੰਦ ਕਟਾਰੀਆ ਨੇ ਅੰਤਰਰਾਸ਼ਟਰੀ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 ਚੰਡੀਗੜ੍ਹ, 1 ਮਾਰਚ - ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੰਤਰਰਾਸ਼ਟਰੀ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਪ੍ਰੋਗਰਾਮ ਵਿਚ ਚਾਰ ਸ਼੍ਰੇਣੀਆਂ ਹਨ: ਪੂਰੀ ਮੈਰਾਥਨ (42 ਕਿਲੋਮੀਟਰ), ਹਾਫ ਮੈਰਾਥਨ, 10 ਕਿਲੋਮੀਟਰ ਦੌੜ, ਅਤੇ 5 ਕਿਲੋਮੀਟਰ ਦੌੜ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ