ਅਮਰੀਕਾ ਤੇ ਇਜ਼ਰਾਈਲ ਦੇ ਹਮਲੇ 'ਚ ਮਾਰਿਆ ਗਿਆ ਈਰਾਨ ਦਾ ਸੁਪਰੀਮ ਲੀਡਰ ਅਲੀ ਖਾਮੇਨੇਈ
ਤੇਲ ਅਵੀਵ/ਤਹਿਰਾਨ, 1 ਮਾਰਚ - ਇਜ਼ਰਾਈਲ ਨੇ ਸਨਿਚਰਵਾਰ ਸਵੇਰੇ ਈਰਾਨ ਦੀ ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ 'ਤੇ ਵੱਡੇ ਹਮਲੇ ਕੀਤੇ । ਇਜ਼ਰਾਇਲੀ ਅਧਿਕਾਰੀਆਂ ਨੇ ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਸੀ। ਹੁਣ ਈਰਾਨ ਦੇ ਸਰਕਾਰੀ ਮੀਡੀਆ ਨੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਮਾਰੇ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਈਰਾਨ ਵਿਚ 40 ਦਿਨਾਂ ਦੇ ਰਾਸ਼ਟਰੀ ਸੋਗ ਅਤੇ 7 ਦਿਨਾਂ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
;
;
;
;
;
;
;
;