JALANDHAR WEATHER

ਖਾਮੇਨੇਈ ਦੀ ਮੌਤ ਤੋਂ ਬਾਅਦ ਦਿੱਲੀ ਸਥਿਤ ਈਰਾਨੀ ਦੂਤਾਵਾਸ ਨੇ ਆਪਣਾ ਝੰਡਾ ਅੱਧਾ ਝੁਕਾਇਆ

 ਨਵੀਂ ਦਿੱਲੀ, 1 ਮਾਰਚ - ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਤੋਂ ਬਾਅਦ ਦਿੱਲੀ ਸਥਿਤ ਈਰਾਨੀ ਦੂਤਾਵਾਸ ਨੇ ਆਪਣਾ ਝੰਡਾ ਅੱਧਾ ਝੁਕਾ ਦਿੱਤਾ ਹੈ। ਅਯਾਤੁੱਲਾ ਅਲੀ ਖਾਮੇਨੇਈ ਇਜ਼ਰਾਈਲੀ ਅਤੇ ਅਮਰੀਕੀ ਹਮਲਿਆਂ ਵਿਚ ਮਾਰਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ