JALANDHAR WEATHER

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਲੰਧਰ , 2 ਮਾਰਚ - ਜਲੰਧਰ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ। ਰਿਪੋਰਟਾਂ ਅਨੁਸਾਰ, ਰਾਮਾ ਮੰਡੀ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਏਪੀਜੇ ਅਤੇ ਪੁਲਿਸ ਡੀਏਵੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਰਿਪੋਰਟਾਂ ਅਨੁਸਾਰ, ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਸੀ। ਇਸ ਘਟਨਾ ਨਾਲ ਸਕੂਲ ਪ੍ਰਸ਼ਾਸਨ ਵਿਚ ਹਲਚਲ ਮਚ ਗਈ, ਜਿਸ ਕਾਰਨ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ